More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਭਾਜਪਾ ਵਿੱਚ...

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਭਾਜਪਾ ਵਿੱਚ ਸ਼ਾਮਲ, ‘ਆਪ’ ਨੂੰ ਲੱਗਿਆ ਵੱਡਾ ਝਟਕਾ

    ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡਾ ਉਲਟਫੇਰ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੁਨੀਲ ਜਾਖੜ ਅਤੇ ਨਾਇਬ ਸਿੰਘ ਸੈਣੀ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਗਿਆਨ ਸਿੰਘ ਪਹਿਲਾਂ ਵੀ ਹੜ੍ਹਾਂ ਅਤੇ ਨੀਤੀਗਤ ਮੁੱਦਿਆਂ ‘ਤੇ ਆਪਣੀ ਹੀ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਇਸ ਨੂੰ ‘ਆਪ’ ਲਈ ਵੱਡੀ ਸ਼ਰਮਿੰਦਗੀ ਮੰਨਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments