ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਮੀਂਹ ਦੇ ਬਾਵਜੂਦ ਲੁਧਿਆਣਾ ਦੇ ਲੋਹਾਰਾ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਰਧਮਾਨ ਬਲਾਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।
ਬ੍ਰੇਕਿੰਗ: ਮੁੱਖ ਮੰਤਰੀ ਨੇ ਲੋਹਾਰਾ ਸਕੂਲ ਵਿੱਚ ਵਰਧਮਾਨ ਬਲਾਕ ਦਾ ਕੀਤਾ ਉਦਘਾਟਨ
RELATED ARTICLES


