More
    HomePunjabi NewsLiberal Breakingਬ੍ਰੇਕਿੰਗ: CM ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚ ਰਹੇ ਹਨ ਲੁਧਿਆਣਾ

    ਬ੍ਰੇਕਿੰਗ: CM ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਪਹੁੰਚ ਰਹੇ ਹਨ ਲੁਧਿਆਣਾ

    CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫਿਰੋਜ਼ਪੁਰ ਰੋਡ ‘ਤੇ ਹੋਟਲ ਕਿੰਗਜ਼ ਵਿਲਾ ਵਿਖੇ ਉਪ ਚੋਣ ਸੰਬੰਧੀ ਸੂਬਾ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਲਗਭਗ 2 ਤੋਂ 3 ਘੰਟੇ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਨਸ਼ਿਆਂ ਵਿਰੁੱਧ ਰੈਲੀ ਵੀ ਕਰਨਗੇ।

    RELATED ARTICLES

    Most Popular

    Recent Comments