ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਫੇਰੀ ਤੇ ਸਨ । ਇਸ ਮੌਕੇ ਜਿੱਥੇ ਉਹਨਾਂ ਨੇ ਸਿਵਲ ਹਸਪਤਾਲ ਦੇ ਅਪਗ੍ਰੇਡ ਹੋਣ ਦਾ ਉਦਘਾਟਨ ਕੀਤਾ ਉਥੇ ਹੀ ਉਹ ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ ਅਤੇ ਉਹਨਾਂ ਦੇ ਪਰਿਵਾਰ ਨਾਲ ਮਿਲ ਕੇ ਅਫਸੋਸ ਜਤਾਇਆ ।
ਬ੍ਰੇਕਿੰਗ: ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਪਹੁੰਚੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ
RELATED ARTICLES