BBMB ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਅਤੇ ਉਹਨਾਂ ਨੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਸੀਐਮ ਮਾਨ ਨੇ ਕਿਹਾ ਕਿ BBMB ਦੀ ਮੀਟਿੰਗ ‘ਚ ਪੰਜਾਬ ਨੂੰ ਬਾਈਪਾਸ ਕਰਕੇ ਪੰਜਾਬ ਦੇ ਪਾਣੀਆਂ ਦੀ ਲੁੱਟ ਦਾ ਤਾਨਾਸ਼ਾਹੀ ਫ਼ਰਮਾਨ ਜਾਰੀ ਕੀਤਾ ਗਿਆ ਹੈ। ਅਸੀਂ ਬੀਜੇਪੀ ਦੀ ਇਹ ਧੱਕਾਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਪਾਣੀਆਂ ਦੀ ਬੂੰਦ-ਬੂੰਦ ਦੀ ਰਾਖੀ ਕਰਾਂਗੇ। ਪੰਜਾਬ ਦਾ ਪਾਣੀ ਪੰਜਾਬ ਦੇ ਕਿਸਾਨਾਂ ਦਾ ਹੈ।
ਬ੍ਰੇਕਿੰਗ : BBMB ਮੀਟਿੰਗ ਦੇ ਵਿੱਚ ਪਹੁੰਚੇ CM ਮਾਨ ਕਿਹਾ, ਪੰਜਾਬ ਦੇ ਪਾਣੀਆਂ ਦੀ ਕਰਾਂਗੇ ਰਾਖੀ
RELATED ARTICLES