HomePunjabi NewsLiberal Breakingਬ੍ਰੇਕਿੰਗ : ਖੱਟਕੜ ਕਲਾਂ ਪਹੁੰਚੇ ਸੀਐਮ ਮਾਨ, ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ...

ਬ੍ਰੇਕਿੰਗ : ਖੱਟਕੜ ਕਲਾਂ ਪਹੁੰਚੇ ਸੀਐਮ ਮਾਨ, ਸ਼ਹੀਦੇ ਆਜ਼ਮ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਕੀਤਾ ਨਮਨ

ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਨ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਹਨਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਮੰਤਰੀ ਭਗਵੰਤ ਮਾਨ ਪਿੰਡ ਖਟਕੜ ਕਲਾਂ ਪਹੁੰਚੇ ਅਤੇ ਸ਼ਹੀਦ ਭਗਤ ਸਿੰਘ ਅਤੇ ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

RELATED ARTICLES

Most Popular

Recent Comments