ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਮੌਕੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਖੇਡਾਂ ‘ਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਦੀ ਰਹੇਗੀ।
ਬ੍ਰੇਕਿੰਗ : ਪੰਜਾਬ ਹਾਕੀ ਲੀਗ ਦੇ ਗ੍ਰੈਂਡ ਫਿਨਾਲੇ ਮੌਕੇ ਸੀਐਮ ਮਾਨ ਨੇ ਕੀਤੀ ਸ਼ਿਰਕਤ
RELATED ARTICLES