More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਦਾ ਦਾਅਵਾ, ਸਾਢੇ ਚਾਰ ਸਾਲਾਂ ਵਿੱਚ ਇੱਕ ਵੀ...

    ਬ੍ਰੇਕਿੰਗ: ਮੁੱਖ ਮੰਤਰੀ ਮਾਨ ਦਾ ਦਾਅਵਾ, ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਫਾਰਮੇਸੀ ਪ੍ਰੀਖਿਆ ਵਿੱਚ ਕਥਿਤ ਨਕਲ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ 10 ਮਿੰਟਾਂ ਅੰਦਰ ਕਾਬੂ ਕਰ ਲਿਆ ਗਿਆ। ਉਹ 882 ਨੀਟ-ਯੂਜੀ ਸਫਲ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

    RELATED ARTICLES

    Most Popular

    Recent Comments