ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਮੌਕੇ ਤੇ ਸਭ ਨੂੰ ਵਧਾਈ ਦਿੰਦੇ ਹੋਏ ਇੱਕ ਖਾਸ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਆਪ ਸਭ ਨੂੰ ਇਹੀ ਕਹਾਂਗੇ ਕਿ ਮਾਣ ਨਾਲ ਆਪਣੀ ਮਾਂ ਬੋਲੀ ਪੰਜਾਬੀ ਬੋਲੋ, ਪੜ੍ਹੋ, ਲਿਖੋ ਅਤੇ ਸੁਣੋ। ਦੂਜੀਆਂ ਬੋਲੀਆਂ ਦਾ ਵੀ ਸਤਿਕਾਰ ਕਰੋ ਅਤੇ ਆਪਣੀ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰੋ।
ਬ੍ਰੇਕਿੰਗ : ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਸੀਐਮ ਮਾਨ ਨੇ ਦਿੱਤੀ ਵਧਾਈ
RELATED ARTICLES