ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆ ਮੁਬਾਰਕਾਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਦਇਆ ਅਤੇ ਸੇਵਾ ਦੀ ਮੂਰਤ, ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਆਓ ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਸਾਹਿਬ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣ ਦਾ ਯਤਨ ਕਰੀਏ ਅਤੇ ਕੁਦਰਤ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਕਾਰਜਸ਼ੀਲ ਹੋਈਏ।
ਬ੍ਰੇਕਿੰਗ : CM ਮਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆ ਦਿੱਤੀਆਂ ਵਧਾਈਆਂ
RELATED ARTICLES