ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਜੰਗਲਾਤ ਵਿਭਾਗ ਵਿੱਚ 942 ਦਿਹਾੜੀਦਾਰ ਕਾਮਿਆਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰਿਆਂ ਨੂੰ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਦਿਹਾੜੀਦਾਰ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਇਹਨਾਂ ਕਾਮਿਆਂ ਦੀ ਮਿਹਨਤ ਨੂੰ ਅੱਜ ਬੂਰ ਪਿਆ ਹੈ।
ਬ੍ਰੇਕਿੰਗ : CM ਮਾਨ ਨੇ ਚੰਡੀਗੜ੍ਹ ਵਿਖੇ ਜੰਗਲਾਤ ਵਿਭਾਗ ਦੇ ਕਾਮਿਆਂ ਚ ਵੰਡੇ ਨਿਯੁਕਤੀ ਪੱਤਰ
RELATED ARTICLES