More
    HomePunjabi NewsLiberal Breakingਸਮਰਾਲਾ ਦੇ ਪਿੰਡ ਮਾਣਕੀ ਵਿਖੇ CM ਮਾਨ ਦੀ 'ਲੋਕ ਮਿਲਣੀ', ਵਿਕਾਸ ਕਾਰਜਾਂ...

    ਸਮਰਾਲਾ ਦੇ ਪਿੰਡ ਮਾਣਕੀ ਵਿਖੇ CM ਮਾਨ ਦੀ ‘ਲੋਕ ਮਿਲਣੀ’, ਵਿਕਾਸ ਕਾਰਜਾਂ ਦੀ ਹੋਈ ਸ਼ਲਾਘਾ।

    ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਸਮਰਾਲਾ ਦੇ ਪਿੰਡ ਮਾਣਕੀ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪੰਜਾਬ ਦੇ ਵਿਕਾਸ ਬਾਰੇ ਚਰਚਾ ਕੀਤੀ। ਪਿੰਡ ਵਾਸੀਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ 2027 ਦੀਆਂ ਚੋਣਾਂ ਵਿੱਚ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

    RELATED ARTICLES

    Most Popular

    Recent Comments