ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ PSEB 12ਵੀਂ ਪ੍ਰੀਖਿਆ ਵਿੱਚ 100% ਅੰਕ ਹਾਸਲ ਕਰਕੇ ਪਹਿਲੇ ਤਿੰਨ ਸਥਾਨਾਂ ‘ਤੇ ਆਈਆਂ ਸੁਪਨੀਤ ਕੌਰ, ਸੁਹਾਨੀ ਚੌਹਾਨ ਅਤੇ ਦੇਵਾਂਸ਼ੀ ਸ਼ਰਮਾ ਨੂੰ ਸਨਮਾਨਿਤ ਕੀਤਾ। CM ਮਾਨ ਨੇ ਇਨ੍ਹਾਂ ਹੋਣਹਾਰ ਧੀਆਂ ਨੂੰ ਹੋਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਬ੍ਰੇਕਿੰਗ: CM ਮਾਨ ਨੇ PSEB 12ਵੀਂ ‘ਚ 100% ਅੰਕ ਲੈਣ ਵਾਲੀਆਂ ਤਿੰਨ ਹੋਣਹਾਰ ਧੀਆਂ ਨੂੰ ਕੀਤਾ ਸਨਮਾਨਿਤ
RELATED ARTICLES


