ਸਤੌਜ: CM ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਸਵੈ-ਗਿਣਤੀ ਜਨਗਣਨਾ 2027 ਦੇ ਪਹਿਲੇ ਪੜਾਅ ‘ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ’ ਦਾ ਉਦਘਾਟਨ ਕੀਤਾ। ਉਨ੍ਹਾਂ ਖ਼ੁਦ ਡਿਜੀਟਲ ਪੋਰਟਲ ਰਾਹੀਂ ਸਵੈ-ਗਣਨਾ ਕੀਤੀ। CM ਮਾਨ ਨੇ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਇਸ ਤਕਨਾਲੋਜੀ ਅਧਾਰਿਤ ਜਨਗਣਨਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਬ੍ਰੇਕਿੰਗ: CM ਮਾਨ ਨੇ ਸਤੌਜ ‘ਚ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ, ਪੰਜਾਬੀਆਂ ਨੂੰ ਅਪੀਲ
RELATED ARTICLES


