CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨਗਰ ‘ਚ ਬਰਨਾਲਾ ਕਲਾਂ ‘ਚ 300 ਕਰੋੜ ਦੀ ਲਾਗਤ ਤੇ 50 MBBS ਸੀਟਾਂ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਿਹਾ ਬੜੇ ਲੰਮੇ ਸਮੇਂ ਤੋਂ ਇਲਾਕੇ ਦੀ ਮੰਗ ਸੀ ਕਿ ਇੱਥੇ ਕੋਈ ਵੱਡਾ ਹਸਪਤਾਲ ਜਾਂ ਮੈਡੀਕਲ ਕਾਲਜ ਨਹੀਂ ਹੈ ਜਿਸ ਕਰਕੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਪਹਿਲੀ ਤਰਜ਼ੀਹ ਹੈ।
ਬ੍ਰੇਕਿੰਗ: CM ਮਾਨ ਨੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ
RELATED ARTICLES


