ਮਜੀਠਾ: ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਮਜੀਠਾ ਦੀ ਦਾਣਾ ਮੰਡੀ ਵਿਖੇ 11 ਕਰੋੜ 32 ਲੱਖ ਤੋਂ ਵੱਧ ਦੀ ਲਾਗਤ ਨਾਲ 23 ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਹਨਾਂ ਪ੍ਰੋਜੈਕਟਾਂ ਨਾਲ ਕਿਸਾਨਾਂ ਅਤੇ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ। ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਤੱਕ ਇਹਨਾਂ ਸੜਕਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।
ਬ੍ਰੇਕਿੰਗ : ਸੀਐਮ ਮਾਨ ਨੇ ਮਜੀਠਾ ਵਿਖੇ 11 ਕਰੋੜ ਤੋਂ ਵੱਧ ਦੀ ਲਾਗਤ ਵਾਲੀਆਂ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਿਆ
RELATED ARTICLES


