HomePunjabi NewsLiberal Breakingਬ੍ਰੇਕਿੰਗ: CM ਮਾਨ ਨੇ ਜੱਦੀ ਪਿੰਡ ਸਤੌਜ 'ਚ ₹14.63 ਕਰੋੜ ਦੇ ਆਧੁਨਿਕ...

ਬ੍ਰੇਕਿੰਗ: CM ਮਾਨ ਨੇ ਜੱਦੀ ਪਿੰਡ ਸਤੌਜ ‘ਚ ₹14.63 ਕਰੋੜ ਦੇ ਆਧੁਨਿਕ ਸਪੋਰਟਸ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਸਤੌਜ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ₹14.63 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਸਪੋਰਟਸ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਸਟੇਡੀਅਮ ਨਾਲ ਖੇਤਰ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ। ਸਰਕਾਰ ਦਾ ਟੀਚਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਮੋੜਨਾ ਹੈ।

RELATED ARTICLES

Most Popular

Recent Comments