HomePunjabi NewsLiberal Breakingਬ੍ਰੇਕਿੰਗ: ਜਲੰਧਰ 'ਚ 'ਏਸ਼ੀਅਨ ਚੈਂਪੀਅਨਜ਼ ਟਰਾਫੀ' ਦੇ ਖਿਡਾਰੀਆਂ ਨਾਲ CM ਮਾਨ ਨੇ...

ਬ੍ਰੇਕਿੰਗ: ਜਲੰਧਰ ‘ਚ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਖਿਡਾਰੀਆਂ ਨਾਲ CM ਮਾਨ ਨੇ ਕੀਤੀ ਮੁਲਾਕਾਤ; ਕਿਹਾ- ਪੰਜਾਬ ਲਈ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਲਈ ਪਹੁੰਚੇ ਡੈਲੀਗੇਸ਼ਨ ਅਤੇ ਖਿਡਾਰੀਆਂ ਨਾਲ ਰਾਤ ਦੇ ਖਾਣੇ ‘ਤੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ। ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ CM ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਮੁੜ ਬੁਲੰਦੀਆਂ ‘ਤੇ ਲਿਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ।

RELATED ARTICLES

Most Popular

Recent Comments