More
    HomePunjabi NewsLiberal Breakingਬ੍ਰੇਕਿੰਗ: NEET ’ਚ ਦੇਸ਼ ਭਰ ’ਚੋਂ Rank 1 ਹਾਸਲ ਕਰਨ ਵਾਲੇ ਆਰੀਅਨ...

    ਬ੍ਰੇਕਿੰਗ: NEET ’ਚ ਦੇਸ਼ ਭਰ ’ਚੋਂ Rank 1 ਹਾਸਲ ਕਰਨ ਵਾਲੇ ਆਰੀਅਨ ਗੁਪਤਾ ਨਾਲ CM ਮਾਨ ਨੇ ਕੀਤੀ ਮੁਲਾਕਾਤ

    ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਹੋਣਹਾਰ ਵਿਦਿਆਰਥੀ ਆਰੀਅਨ ਗੁਪਤਾ ਅਤੇ ਉਸਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਆਰੀਅਨ ਨੇ NEET ਪ੍ਰੀਖਿਆ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੰਜਾਬ ਦਾ ਵੀ ਮਾਣ ਵਧਾਇਆ ਹੈ। CM ਮਾਨ ਨੇ ਆਰੀਅਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਸੂਬੇ ਦਾ ਭਵਿੱਖ ਹਨ ਅਤੇ ਸਰਕਾਰ ਉਨ੍ਹਾਂ ਨੂੰ ਵਧੀਆ ਮਾਹੌਲ ਦੇਣ ਲਈ ਹਰ ਕਦਮ ’ਤੇ ਨਾਲ ਖੜ੍ਹੀ ਹੈ।

    RELATED ARTICLES

    Most Popular

    Recent Comments