ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਪ੍ਰਣਾਮ ਕੀਤਾ ਹੈ ਤੇ ਲਿਖਿਆ ਹੈ ਕਿ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ, ਸਿਦਕ ਦੇ ਪਰਪੱਕ, ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ। ਆਪ ਜੀ ਵੱਲੋਂ ਕੇਸਾਂ ਦੇ ਸਤਿਕਾਰ ਲਈ ਕਾਇਮ ਕੀਤੀ ਅਨੋਖੀ ਮਿਸਾਲ ਸਿੱਖ ਕੌਮ ਨੂੰ ਹਮੇਸ਼ਾ ਪ੍ਰੇਰਦੀ ਰਹੇਗੀ।
ਬ੍ਰੇਕਿੰਗ : CM ਮਾਨ ਨੇ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਮੌਕੇ ਕੀਤਾ ਪ੍ਰਣਾਮ
RELATED ARTICLES