ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਕੇ ਲਿਖਿਆ ਹੈ ਕਿ ਮਹਾਨ ਸੁਤੰਤਰਤਾ ਸੈਨਾਨੀ ਅਤੇ ਪੰਜਾਬ ਕੇਸਰੀ ਦੇ ਨਾਮ ਨਾਲ ਸਤਿਕਾਰੇ ਜਾਂਦੇ ਲਾਲਾ ਲਾਜਪਤ ਰਾਏ ਜੀ ਦੇ ਸ਼ਹੀਦੀ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਲਾਲਾ ਜੀ ਨੇ ਆਜ਼ਾਦੀ ਦੀ ਲਹਿਰ ਦੌਰਾਨ ਵਿਦੇਸ਼ੀ ਸ਼ਾਸਨ ਵਿਰੁੱਧ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮਾਤ ਭੂਮੀ ਪ੍ਰਤੀ ਉਹਨਾਂ ਦੇ ਸਮਰਪਣ ਅਤੇ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਬ੍ਰੇਕਿੰਗ: ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਹਾੜੇ ਤੇ ਸੀਐਮ ਮਾਨ ਨੇ ਸ਼ਰਧਾਂਜਲੀ ਕੀਤੀ ਭੇਟ
RELATED ARTICLES


