ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਮਿਸ਼ਨ ਇਨਵੈਸਟਮੈਂਟ ਦੇ ਹਿੱਸੇ ਵਜੋਂ ਦੱਖਣੀ ਕੋਰੀਆ ਪਹੁੰਚੇ। ਉਨ੍ਹਾਂ ਨੇ ਸਿਓਲ ਵਿੱਚ ਭਾਰਤੀ ਰਾਜਦੂਤ ਗੌਰੰਗਲਾਲ ਦਾਸ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦਾ ਕੋਰੀਆ ਵਿੱਚ ਦੋ ਦਿਨਾਂ ਦਾ ਪ੍ਰੋਗਰਾਮ ਹੈ। ਆਪਣੀ ਫੇਰੀ ਦੌਰਾਨ ਉਨ੍ਹਾਂ ਨੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਵਪਾਰ ਅਤੇ ਨਿਵੇਸ਼ ਵਧਾਉਣ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ।
ਬ੍ਰੇਕਿੰਗ : CM ਮਾਨ ਅੱਜ ਆਪਣੇ ਮਿਸ਼ਨ ਇਨਵੈਸਟਮੈਂਟ ਦੇ ਹਿੱਸੇ ਵਜੋਂ ਦੱਖਣੀ ਕੋਰੀਆ ਪਹੁੰਚੇ
RELATED ARTICLES


