CM ਮਾਨ ਛੱਤਬੀੜ ਚਿੜੀਆਘਰ (ਜ਼ੀਰਕਪੁਰ) ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਛੱਤਬੀੜ ਚਿੜੀਆਘਰ ਵਿੱਚ 100 ਤੋਂ ਵੱਧ ਕਿਸਮਾਂ ਦੇ ਜੰਗਲੀ ਜਾਨਵਰ ਅਤੇ ਪੰਛੀ ਹਨ। ਇਸ ਮੌਕੇ ਜਾਨਵਰਾਂ ਦੀ ਖੁਰਾਕ ਦੀ ਢੋਆ-ਢੁਆਈ ਲਈ ਨਵੀਂ ਫ਼ੂਡ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਵੀ ਮੌਜੂਦ ਸਨ।
ਬ੍ਰੇਕਿੰਗ : ਸੀਐਮ ਮਾਨ ਨੇ ਛੱਤਬੀੜ ਚਿੜੀਆਘਰ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ
RELATED ARTICLES