ਮੁੱਖ ਮੰਤਰੀ ਨੇ ਪੁੱਛਿਆ, “ਭਾਜਪਾ ਕੋਲ ਨਕਲੀ ਚੀਜ਼ਾਂ ਤੋਂ ਇਲਾਵਾ ਕੀ ਹੈ?” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਰਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਤੋਂ ਬਾਅਦ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਉਨ੍ਹਾਂ ਨੇ ਇਹ ਬਿਆਨ ਉੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤਾ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਕੇ ਇਸ ਮੁੱਦੇ ‘ਤੇ ਮੁੱਖ ਮੰਤਰੀ ਦੀ ਚੁੱਪੀ ‘ਤੇ ਸਵਾਲ ਉਠਾਏ ਸਨ।
ਬ੍ਰੇਕਿੰਗ : ਵਾਇਰਲ ਵੀਡਿਓ ਤੇ ਬੋਲੇ ਸੀਐਮ ਮਾਨ ਭਾਜਪਾ ਕੋਲ ਨਕਲੀ ਚੀਜ਼ਾਂ ਤੋਂ ਬਿਨਾ ਕੀ ਹੈ?
RELATED ARTICLES