HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਕਿਹਾ ਅੱਤਵਾਦ ਖਿਲਾਫ ਲੜਾਈ ਵਿੱਚ ਪੂਰਾ ਦੇਸ਼...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਕਿਹਾ ਅੱਤਵਾਦ ਖਿਲਾਫ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ

ਪਾਕਿਸਤਾਨ ਦੇ ਖਿਲਾਫ ਭਾਰਤ ਵੱਲੋਂ ਕੀਤੀ ਕਾਰਵਾਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਰਿਆ ਦਿੱਤੀ ਹੈ। ਉਹਨਾ ਕਿਹਾ ਹੈ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।

RELATED ARTICLES

Most Popular

Recent Comments