ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਕੋਰਸ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਫ਼ਲਾਇੰਗ ਅਫ਼ਸਰ ਤੇ ਪਰਮ ਵੀਰ ਚੱਕਰ ਵਿਜੇਤਾ ਸ਼ਹੀਦ ਨਿਰਮਲ ਜੀਤ ਸਿੰਘ ਸੇਖੋਂ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਦਿਲੋਂ ਸਤਿਕਾਰ। 1971 ਦੀ ਜੰਗ ਦੌਰਾਨ ਉਹਨਾਂ ਵੱਲੋਂ ਦੇਸ਼ ਦੀ ਰਾਖੀ ਕਰਦਿਆਂ ਦਿੱਤੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।
ਬ੍ਰੇਕਿੰਗ : ਸ਼ਹੀਦ ਨਿਰਮਲ ਜੀਤ ਸਿੰਘ ਸੇਖੋਂ ਜੀ ਦੇ ਜਨਮ ਦਿਵਸ ਮੌਕੇ CM ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES