ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਖਾਸ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਮੋਰਚਾ ਗੁਰੂ ਕਾ ਬਾਗ਼ ਦੀ ਯਾਦ ਦੇ ਇਤਿਹਾਸਕ ਦਿਨ ਮੌਕੇ ਸਮੂਹ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ, ਜਿਨ੍ਹਾਂ ਨੇ ਗੁਰੂ ਘਰਾਂ ਦੀ ਮਰਿਯਾਦਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹੀਦੀਆਂ ਦਿੱਤੀਆਂ।
ਬ੍ਰੇਕਿੰਗ : ਮੋਰਚਾ ਗੁਰੂ ਕਾ ਬਾਗ਼ ਦੀ ਯਾਦ ਵਿੱਚ ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES