ਅੱਜ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਭਾਰਤੀ ਹਵਾਈ ਸੈਨਾ ਦਿਵਸ ਮੌਕੇ ਦੇਸ਼ ਦੀ ਹਵਾਈ ਫ਼ੌਜ ਦੇ ਬਹਾਦਰ ਯੋਧਿਆਂ ਨੂੰ ਦਿਲੋਂ ਸਲਾਮ ਕਰਦੇ ਹਾਂ। ਜੋ ਦੇਸ਼ ਵਿਰੋਧੀ ਤਾਕਤਾਂ ਤੋਂ ਆਪਣੀ ਬਹਾਦਰੀ ਅਤੇ ਦਲੇਰੀ ਨਾਲ ਭਾਰਤੀ ਹੱਦਾਂ ਨੂੰ ਸੁਰੱਖਿਅਤ ਰੱਖਣ ‘ਚ ਅਹਿਮ ਰੋਲ ਅਦਾ ਕਰਦੇ ਹਨ।
ਬ੍ਰੇਕਿੰਗ : ਭਾਰਤੀ ਹਵਾਈ ਸੈਨਾ ਦਿਵਸ ਮੌਕੇ ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES