ਅੱਜ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੋਰਥ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮੈਨੂੰ ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹ, ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਅਤੇ ਬਾਣੀ ਸਮੁੱਚੀ ਲੋਕਾਈ ਨੂੰ ਹੱਕ-ਸੱਚ ਦਾ ਮਾਰਗ ਦਿਖਾਉਂਦੀ ਰਹੇਗੀ।
ਬ੍ਰੇਕਿੰਗ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ CM ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES