ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਰਬੰਸਦਾਨੀ, ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। ਧਰਮ ਅਤੇ ਕੌਮ ਦੀ ਖ਼ਾਤਰ ਆਪਣਾ ਪੂਰਾ ਪਰਿਵਾਰ ਵਾਰਨ ਵਾਲੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਦਕ ਅਤੇ ਸਿੱਖਿਆਵਾਂ ਸਮੁੱਚੀ ਕੌਮ ਲਈ ਚਾਨਣ ਮੁਨਾਰਾ ਹਨ।
ਬ੍ਰੇਕਿੰਗ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਮੌਕੇ ਸੀਐਮ ਮਾਨ ਨੇ ਸਾਂਝੀ ਕੀਤੀ ਪੋਸਟ
RELATED ARTICLES


