ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੰਮ੍ਰਿਤਸਰ ਉਤਾਰਿਆ ਜਾ ਰਿਹਾ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੇ ਪੰਜਾਬੀਆਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ।
ਇਸ ਦੇ ਚਲਦੇ ਸਾਰੇ ਦੇਸ਼ ਨੂੰ ਛੱਡ ਕੇ ਗ਼ੈਰ ਕਨੂੰਨੀ ਪ੍ਰਵਾਸੀਆਂ ਦਾ ਜਹਾਜ ਅੰਮ੍ਰਿਤਸਰ ਉਤਾਰਿਆ ਜਾ ਰਿਹਾ ਹੈ।
ਬ੍ਰੇਕਿੰਗ : ਡਿਪੋਰਟ ਮਾਮਲੇ ਤੇ ਬੋਲੇ ਸੀਐਮ ਮਾਨ, ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼
RELATED ARTICLES