HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਅੱਜ 882 ਨੀਟ-ਯੂਜੀ ਪਾਸ ਸਰਕਾਰੀ ਸਕੂਲੀ ਵਿਦਿਆਰਥੀਆਂ ਨੂੰ...

ਬ੍ਰੇਕਿੰਗ: ਮੁੱਖ ਮੰਤਰੀ ਮਾਨ ਅੱਜ 882 ਨੀਟ-ਯੂਜੀ ਪਾਸ ਸਰਕਾਰੀ ਸਕੂਲੀ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ

ਜ਼ੀਰਕਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸ਼ੇਸ਼ ਸਮਾਗਮ ਦੌਰਾਨ ਨੀਟ-ਯੂਜੀ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ। ਸਰਕਾਰ ਅਨੁਸਾਰ ਇਨ੍ਹਾਂ ਵਿੱਚ 660 ਲੜਕੀਆਂ ਅਤੇ 222 ਲੜਕੇ ਸ਼ਾਮਲ ਹਨ। ਸੂਬਾ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਨੀਟ ਪਾਸ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋਈ ਹੈ।

RELATED ARTICLES

Most Popular

Recent Comments