More
    HomePunjabi NewsLiberal Breakingਬ੍ਰੇਕਿੰਗ: ਰੱਖੜੀ ਮੌਕੇ CM ਮਾਨ ਕਰਨਗੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤੀਜੇ...

    ਬ੍ਰੇਕਿੰਗ: ਰੱਖੜੀ ਮੌਕੇ CM ਮਾਨ ਕਰਨਗੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤੀਜੇ ਪੜਾਅ ਦਾ ਆਗਾਜ਼, 9.88 ਲੱਖ ਔਰਤਾਂ ਨੂੰ ਮਿਲੇਗਾ ਭੱਤਾ

    ਮੁੱਖ ਮੰਤਰੀ ਭਗਵੰਤ ਮਾਨ ਰੱਖੜੀ ਦੇ ਤਿਉਹਾਰ ਮੌਕੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤੀਜੇ ਪੜਾਅ ਦਾ ਆਗਾਜ਼ ਕਰਨਗੇ। ਇਸ ਦੌਰਾਨ ਜਿਨ੍ਹਾਂ 9.88 ਲੱਖ ਔਰਤਾਂ ਦੇ ਖਾਤਿਆਂ ਵਿੱਚ ਹਾਲੇ ਰਕਮ ਨਹੀਂ ਪਹੁੰਚੀ, ਉਨ੍ਹਾਂ ਨੂੰ ਤਿੰਨ ਮਹੀਨਿਆਂ ਦਾ ਸਤਿਕਾਰ ਭੱਤਾ ਦਿੱਤਾ ਜਾਵੇਗਾ। ਯੋਜਨਾ ਤਹਿਤ 75.50 ਲੱਖ ਔਰਤਾਂ ਰਜਿਸਟਰਡ ਹਨ ਅਤੇ ਹੁਣ ਤੱਕ 65.62 ਲੱਖ ਦੇ ਖਾਤਿਆਂ ਵਿੱਚ ਰਕਮ ਟਰਾਂਸਫਰ ਹੋ ਚੁੱਕੀ ਹੈ। ਰੱਖੜੀ ਮੌਕੇ ਕਰੀਬ 348 ਕਰੋੜ ਰੁਪਏ ਜਾਰੀ ਕੀਤੇ ਜਾਣਗੇ।

    RELATED ARTICLES

    Most Popular

    Recent Comments