More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ SIR ਫਾਰਮ ਭਰਨ ਦੀ ਕੀਤੀ...

    ਬ੍ਰੇਕਿੰਗ: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ SIR ਫਾਰਮ ਭਰਨ ਦੀ ਕੀਤੀ ਅਪੀਲ, ਕਿਸੇ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ

    ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ SIR ਫਾਰਮ ਭਰ ਕੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਪੰਜਾਬ ਦੇ ਹਰ ਯੋਗ ਵੋਟਰ ਨੂੰ ਸਮੇਂ ਸਿਰ ਫਾਰਮ ਭਰਨ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਸਿਰਫ਼ ਡੁਪਲੀਕੇਟ ਅਤੇ ਮ੍ਰਿਤਕ ਵਿਅਕਤੀਆਂ ਦੀਆਂ ਐਂਟਰੀਆਂ ਹੀ ਹਟਾਈਆਂ ਜਾਣਗੀਆਂ, ਜਦਕਿ ਕਿਸੇ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ।

    RELATED ARTICLES

    Most Popular

    Recent Comments