HomePunjabi NewsLiberal Breakingਬ੍ਰੇਕਿੰਗ : ਭਗਵਾਨ ਵਾਲਮੀਕ ਜਨਮ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ...

ਬ੍ਰੇਕਿੰਗ : ਭਗਵਾਨ ਵਾਲਮੀਕ ਜਨਮ ਦਿਵਸ ਸਬੰਧੀ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣਗੇ। ਪ੍ਰਬੰਧਕਾਂ ਅਨੁਸਾਰ, ਦਰੇਸੀ ਮੈਦਾਨ ਤੋਂ ਸ਼ੁਰੂ ਹੋਣ ਵਾਲੀ ਇਸ ਜਲੂਸ ਦੇ ਉਦਘਾਟਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਸ਼ਾਮਲ ਹੋਣਗੇ। ਇਹ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋਵੇਗਾ।

RELATED ARTICLES

Most Popular

Recent Comments