More
    HomePunjabi NewsLiberal Breakingਬ੍ਰੇਕਿੰਗ: CM ਮਾਨ ਦਾ ਮਜ਼ਦੂਰਾਂ ਨੂੰ ਤੋਹਫ਼ਾ, ਘੱਟੋ-ਘੱਟ ਉਜਰਤ 'ਚ 15% ਵਾਧੇ...

    ਬ੍ਰੇਕਿੰਗ: CM ਮਾਨ ਦਾ ਮਜ਼ਦੂਰਾਂ ਨੂੰ ਤੋਹਫ਼ਾ, ਘੱਟੋ-ਘੱਟ ਉਜਰਤ ‘ਚ 15% ਵਾਧੇ ਦਾ ਐਲਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਦਿਵਸ ਮੌਕੇ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਘੱਟੋ-ਘੱਟ ਉਜਰਤ ਵਿੱਚ 15% ਵਾਧੇ ਦਾ ਐਲਾਨ ਕੀਤਾ। ਇਹ ਵਾਧਾ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਬਰਾਬਰਤਾ ਨਾਲ ਲਾਗੂ ਹੋਵੇਗਾ। ਇਸ ਫ਼ੈਸਲੇ ਨਾਲ ਪੰਜਾਬ ਦੇ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ।

    RELATED ARTICLES

    Most Popular

    Recent Comments