More
    HomePunjabi NewsLiberal Breakingਬ੍ਰੇਕਿੰਗ : ਮੁੱਖ ਮੰਤਰੀ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ CBI ਸਾਹਮਣੇ ਪੇਸ਼...

    ਬ੍ਰੇਕਿੰਗ : ਮੁੱਖ ਮੰਤਰੀ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ CBI ਸਾਹਮਣੇ ਪੇਸ਼ ਨਾ ਹੋਏ, ਸੰਮਨ ਨਾ ਮਿਲਣ ਦਾ ਦਾਅਵਾ

    ਚੰਡੀਗੜ੍ਹ 07 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਬੁੱਧਵਾਰ ਨੂੰ CBI ਦੇ ਚੰਡੀਗੜ੍ਹ ਸੈਕਟਰ 30 ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਦੁਪਹਿਰ ਢਾਈ ਵਜੇ ਪਹੁੰਚਣ ਲਈ ਕਿਹਾ ਗਿਆ ਸੀ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਘੁੰਮਣ ਨੂੰ ਸੰਮਨ ਮਿਲਿਆ ਹੀ ਨਹੀਂ। CBI ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਘੁੰਮਣ ਸਮੇਤ ਛੇ ਲੋਕਾਂ ਖ਼ਿਲਾਫ਼ FIR ਦਰਜ ਕੀਤੀ ਹੈ।

    RELATED ARTICLES

    Most Popular

    Recent Comments