ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਕਾਰਵਾਈ ਮਜੀਠੀਆ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਕੀਤੀ ਗਈ ਇੱਕ ਪੋਸਟ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਨੋਟਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਮੁੜ ਬਿਆਨਬਾਜ਼ੀ ਤੇਜ਼ ਹੋਣ ਦੇ ਆਸਾਰ ਹਨ।
ਬ੍ਰੇਕਿੰਗ: CM ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਵੱਲੋਂ ਬਿਕਰਮ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ
RELATED ARTICLES


