ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਘਟਾਉਣ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਸ਼ੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਕਾਨਫਰਸ ਕੀਤੀ । ਸੀਐਮ ਮਾਨ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਜੀ ‘ਤੇ ਹੋ ਰਹੇ ਹਮਲਿਆਂ ਤੋਂ ਬਾਅਦ ਸਾਡੇ ਕੋਲ ਵੀ ਇੱਨਪੁੱਟ ਸੀ, ਜਿਸ ਤੋਂ ਬਾਅਦ ਅਸੀਂ ਕੇਜਰੀਵਾਲ ਜੀ ਨੂੰ ਸੁਰੱਖਿਆ ਦਿੱਤੀ। ਪੰਜਾਬ ਪੁਲਿਸ ਨੇ ਕਈ ਹਮਲੇ ਨਾਕਾਮ ਕੀਤੇ, ਜਿਸ ਤੋਂ ਬਾਅਦ ਭਾਜਪਾ ਨੇ ਇੱਕ ਸਾਜ਼ਿਸ਼ ਤਹਿਤ ਕੇਜਰੀਵਾਲ ਜੀ ਦੀ ਸੁਰੱਖਿਆ ‘ਚੋਂ ਪੰਜਾਬ ਪੁਲਿਸ ਨੂੰ ਹਟਾ ਦਿੱਤਾ।
ਬ੍ਰੇਕਿੰਗ : ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਘਟਾਉਣ ਤੋਂ ਬਾਅਦ ਸੀਐਮ ਮਾਨ ਦਾ ਬਿਆਨ
RELATED ARTICLES