HomePunjabi NewsLiberal Breakingਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਨੇ ਅੱਜ, 30 ਨਵੰਬਰ ਅਤੇ ਕੱਲ੍ਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸੱਤ ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਔਸਤ ਘੱਟੋ-ਘੱਟ ਤਾਪਮਾਨ 0.2 ਡਿਗਰੀ ਘੱਟ ਗਿਆ ਹੈ।

RELATED ARTICLES

Most Popular

Recent Comments