HomePunjabi NewsLiberal Breakingਬ੍ਰੇਕਿੰਗ: ਪੰਜਾਬ ਚੰਡੀਗੜ੍ਹ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ, ਵਧੀ ਠੰਡ

ਬ੍ਰੇਕਿੰਗ: ਪੰਜਾਬ ਚੰਡੀਗੜ੍ਹ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ, ਵਧੀ ਠੰਡ

ਪੰਜਾਬ-ਚੰਡੀਗੜ੍ਹ ‘ਚ ਕੋਲਡ ਵੇਵ ਦਾ ਅਲਰਟ ਜਾਰੀ ਹੈ। ਮੌਸਮ ਕੇਂਦਰ ਅਨੁਸਾਰ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਪਿਛਲੇ ਦਿਨ ਵੀ ਪੰਜਾਬ ਵਿੱਚ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ।

RELATED ARTICLES

Most Popular

Recent Comments