HomePunjabi NewsLiberal Breakingਬ੍ਰੇਕਿੰਗ: ਪੰਜਾਬ ਲਈ ਜਾਰੀ ਹੋਇਆ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ

ਬ੍ਰੇਕਿੰਗ: ਪੰਜਾਬ ਲਈ ਜਾਰੀ ਹੋਇਆ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਸ਼ੀਤ ਲਹਿਰ ਦੇ ਨਾਲ ਨਾਲ ਧੁੰਦ ਵੀ ਪਵੇਗੀ ਜਿਸ ਦਾ ਕਿ ਆਰੰਜ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜਾਂ ਵਿੱਚ ਹੋ ਰਹੀ ਲਗਾਤਾਰ ਬਰਫਬਾਰੀ ਕਰਕੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਬੱਦਲਵਾਈ ਫਿਰ ਤੋਂ ਹੋਣ ਦੇ ਨਾਲ ਇੱਕ ਵਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

RELATED ARTICLES

Most Popular

Recent Comments