HomePunjabi NewsLiberal BreakingBREAKING: ਪੰਜਾਬ ਅਤੇ ਚੰਡੀਗੜ੍ਹ 'ਚ ਠੰਢ ਦਾ ਕਹਿਰ ਵਧਿਆ; ਮੌਸਮ ਵਿਭਾਗ ਵੱਲੋਂ...

BREAKING: ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਦਾ ਕਹਿਰ ਵਧਿਆ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ: ਪਹਾੜਾਂ ‘ਚ ਬਰਫਬਾਰੀ ਕਾਰਨ ਸੂਬੇ ‘ਚ ਠੰਢ ਵਧ ਗਈ ਹੈ। ਅੱਜ ਕੋਈ ਅਲਰਟ ਨਹੀਂ ਹੈ, ਪਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਮੀਂਹ ਪੈ ਸਕਦਾ ਹੈ। 27 ਤੋਂ 29 ਜਨਵਰੀ ਤੱਕ ਤੇਜ਼ ਹਵਾਵਾਂ, ਗੜੇਮਾਰੀ ਅਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤਾਪਮਾਨ ਅਜੇ ਵੀ ਆਮ ਨਾਲੋਂ 3.6 ਡਿਗਰੀ ਹੇਠਾਂ ਹੈ।

RELATED ARTICLES

Most Popular

Recent Comments