ਪੰਜਾਬ ਵਿੱਚ ਠੰਢ ਵਧ ਗਈ ਹੈ। ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ। ਪਿਛਲੇ 24 ਘੰਟਿਆਂ ਵਿੱਚ ਰਾਤ ਦਾ ਤਾਪਮਾਨ 0.6 ਡਿਗਰੀ ਘੱਟ ਗਿਆ। ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ, 28 ਨਵੰਬਰ ਤੋਂ ਠੰਢ ਹੋਰ ਤੇਜ਼ ਹੋ ਜਾਵੇਗੀ, ਜ਼ਿਆਦਾਤਰ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ 4-6 ਡਿਗਰੀ ਦੇ ਵਿਚਕਾਰ ਰਹੇਗਾ।
ਬ੍ਰੇਕਿੰਗ : ਪੰਜਾਬ ਵਿਚ ਵਧਣ ਲਗੀ ਠੰਡ, ਰਾਤ ਵੇਲੇ ਤਾਪਮਾਨ ਡਿੱਗਿਆ
RELATED ARTICLES


