ਪੰਜਾਬ ਸਮੇਤ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਬ੍ਰੇਕਿੰਗ : ਪੰਜਾਬ ਵਿੱਚ ਠੰਡ ਨੇ ਠਾਰੇ ਲੋਕ, ਧੁੰਦ ਅਤੇ ਸ਼ੀਤਲਹਿਰ ਜਾਰੀ
RELATED ARTICLES