ਸੀਐਮ ਮਾਨ ਨੇ ਅੱਜ ਅਧਿਕਾਰੀਆਂ ਨਾਲ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਬਾਰੇ ਵੀ ਗੱਲਬਾਤ ਕੀਤੀ। ਅੱਜ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਖਰੀਦ 16 ਅਕਤੂਬਰ ਤੋਂ ਸ਼ੁਰੂ ਹੋਵੇਗੀ। ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦਿੱਤਾ ਜਾਵੇਗਾ ਉਹ ਜਲਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਬ੍ਰੇਕਿੰਗ : 45 ਦਿਨ ਵਿੱਚ ਹੜ੍ਹ ਪੀੜ੍ਹਤਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ: ਮੁੱਖ ਮੰਤਰੀ ਮਾਨ
RELATED ARTICLES