ਸ਼੍ਰੋਮਣੀ ਕਮੇਟੀ ਵੱਲੋਂ ਹਾਲ ਹੀ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇੱਕ ਲਾਈਟ ਐਂਡ ਸਾਊਂਡ ਮਲਟੀਮੀਡੀਆ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਆਵਾਜ਼-ਏ-ਕੌਮ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿੱਖ ਇਤਿਹਾਸ ਦੇ ਪਾਤਰਾਂ ਦੀ ਨਕਲ ਕਰਨ ਦੀ ਸ਼ਿਕਾਇਤ ਕੀਤੀ ਹੈ। ਸੰਸਥਾ ਨੇ ਸਮਾਗਮ ਦੇ ਆਯੋਜਨ ਲਈ ਜ਼ਿੰਮੇਵਾਰ ਪ੍ਰਬੰਧਕਾਂ ਵਿਰੁੱਧ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ : ਸਿੱਖ ਇਤਿਹਾਸ ਦੇ ਪਾਤਰਾਂ ਦੀ ਨਕਲ ਕਰਨ ਦੀ ਸ਼ਿਕਾਇਤ ਦਰਜ ਕਰਵਾਈ
RELATED ARTICLES


