HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਆਪ ਸਰਕਾਰ ਦੇ 3 ਸਾਲ ਪੂਰੇ, ਮੁੱਖ ਮੰਤਰੀ ਨੇ...

ਬ੍ਰੇਕਿੰਗ: ਪੰਜਾਬ ਵਿੱਚ ਆਪ ਸਰਕਾਰ ਦੇ 3 ਸਾਲ ਪੂਰੇ, ਮੁੱਖ ਮੰਤਰੀ ਨੇ ਸਾਂਝੀ ਕੀਤੀ ਪੋਸਟ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਸਾਲ ਪੂਰੇ ਕੀਤੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਪੰਜਾਬ ਚੋਂ ਨਸ਼ਿਆਂ ਨੂੰ ਖਤਮ ਕਰਕੇ ਰਵੇਗੀ। ਨਾਲ ਹੀ ਉਹਨਾਂ ਕਿਹਾ ਕਿ ਜਿੰਨਾ ਵਿਕਾਸ ਇਹਨਾਂ ਤਿੰਨ ਸਾਲਾਂ ਵਿੱਚ ਹੋਇਆ ਹੈ ਪਿਛਲੇ 70 ਸਾਲਾਂ ਵਿੱਚ ਵੀ ਨਹੀਂ ਹੋਇਆ। ਉਹਨਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਲਿਖਿਆ ਹੈ। ਇਨਕਲਾਬ ਜ਼ਿੰਦਾਬਾਦ..ਪੰਜਾਬ-ਪੰਜਾਬੀਅਤ ਜ਼ਿੰਦਾਬਾਦ..

RELATED ARTICLES

Most Popular

Recent Comments