‘ਆਪ’ ਵਿਧਾਇਕਾਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਵਿਵਾਦਿਤ ਬਿਆਨ ਖ਼ਿਲਾਫ਼ ਨਿੰਦਾ ਮਤਾ ਪੇਸ਼ ਕਰਨ ਦੀ ਮੰਗ ਕੀਤੀ ਸੀ। ਕਾਫੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ। ਇਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਨਿੰਦਾ ਮਤਾ ਪੇਸ਼ ਕੀਤਾ। ਹੱਥ ਦਿਖਾ ਕੇ ਵੀ ਵੋਟਿੰਗ ਹੋਈ। ਹਾਲਾਂਕਿ ਬਾਜਵਾ ਆਪਣੇ ਸਟੈਂਡ ‘ਤੇ ਅੜੇ ਰਹੇ। ਅਤੇ ਮਾਫੀ ਮੰਗਣ ਤੋਂ ਸਾਫ਼ ਮਨ੍ਹਾ ਕਰ ਦਿੱਤਾ।
ਬ੍ਰੇਕਿੰਗ: ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ
RELATED ARTICLES