ਅੱਜ ਤਰਨ ਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ । ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਰੋਡ ਸ਼ੋਅ ਵਿੱਚ ਹਿੱਸਾ ਲਿਆ। ਵੜਿੰਗ ਨੇ ਕਿਹਾ ਕਿ ਤਰਨ ਤਾਰਨ ਹਲਕਾ ਪੂਰੇ ਤਰੀਕੇ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਮਨ ਬਣਾ ਚੁੱਕਾ ਹੈ।
ਬ੍ਰੇਕਿੰਗ : ਤਰਨ ਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਨੇ ਭਰੀ ਨਾਮਜ਼ਦਗੀ
RELATED ARTICLES